ਹਰਸਿਮਰਤ ਵੱਲੋਂ ਬਠਿੰਡਾ ਹਲਕੇ ਤੋਂ ਚੋਣ ਲੜਨ ਦਾ ਐਲਾਨ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸਾਰੇ ਖਦਸ਼ੇ ਖਤਮ ਕਰਦਿਆਂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਠਿੰਡੇ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਹਮੇਸ਼ਾ ਹੱਦ ਤੋਂ ਵੱਧ ਪਿਆਰ ਦਿੱਤਾ ਹੈ। ਉਹ ਇਥੇ ਯਤੀਮ ਬੱਚਿਆਂ ਲਈ ਬਣੇ ਪੰਘੂੜਾ ਘਰ ਦਾ ਉਦਘਾਟਨ ਕਰਨ ਲਈ ਆਏ ਸਨ।

Post Author: admin

Leave a Reply

Your email address will not be published. Required fields are marked *