ਪੀਟੀਸੀ ਚੈਨਲ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਸਿੰਘ ਦੀ ਕਰੋਨਾ ਕਾਰਨ ਮੌਤ

ਪੀਟੀਸੀ ਚੈਨਲ ਦੇ ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਸਿੰਘ ਦੀ ਕਰੋਨਾ ਕਾਰਨ ਮੌਤ ਹੋ ਗਈ। ਦਵਿੰਦਰ ਨੂੰ ਮਹੀਨਾ ਪਹਿਲਾਂ ਦਿੱਲੀ ਵਿਚ ਕਰੋਨਾ ਹੋ ਗਿਆ ਸੀ, ਜਿਸ ਮਗਰੋਂ ਉਸ ਨੂੰ ਪਹਿਲਾਂ ਇੱਥੇ ਤੇ ਫਿਰ ਚੰਡੀਗੜ੍ਹ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਥੇ ਕਈ ਦਿਨ ਵੈਂਟੀਲੇਟਰ ਉਪਰ ਰੱਖਿਆ ਗਿਆ।

Post Author: admin

Leave a Reply

Your email address will not be published. Required fields are marked *