ਤੂ ਇਧਰ ਉਧਰ ਕੀ ਨਾ ਬਾਤ ਕਰ, ਯੇ ਬਤਾ ਕੇ ਕਾਫ਼ਿਲਾ ਕੀਯੂੰ ਲੁਟਾ: ਰਾਹੁਲ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਾਸ਼ਟਰ ਨੂੰ ਸੰਬੋਧਨ ਦੌਰਾਨ ਚੀਨ ਨਾਲ ਤਣਾਅ ਦਾ ਜ਼ਿਕਰ ਨਾ ਕਰਨ ’ਤੇ ਸ਼ੇਅਰ ਰਾਹੀਂ ਨਿਸ਼ਾਨਾ ਲਾਇਆ। ਉਨ੍ਹਾਂ ਟਵੀਟ ਕੀਤਾ, “ਤੂ ਇਧਰ-ਉਧਰ ਦੀ ਨਾ ਬਾਤ ਕਰ, ਯੇ ਬਤਾ ਕੇ ਕਾਫ਼ਿਲਾ ਕੀਯੂੰ ਲੁਟਾ, ਮੁਝੇ ਰਾਹਜ਼ਨੋ ਸੇ ਗਿਲਾ ਨਹੀਂ ਤੇ ਰਹਿਬਰੀ ਦਾ ਸਵਾਲ ਹੈ।’

Post Author: admin

Leave a Reply

Your email address will not be published. Required fields are marked *