ਢੀਂਡਸਾ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਸਾਥੀਆਂ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਸੇਵਾ ਸਿੰਘ ਸੇਖਵਾ ਤੇ ਹੋਰ ਪਾਰਟੀ ਆਗੂ ਹਾਜ਼ਰ ਸਨ। ਇਸ ਮੌਕੇ ਸ੍ਰੀ ਢੀਂਡਸਾ ਨੇ ਆਖਿਆ ਕਿ ਉਨ੍ਹਾਂ ਨੇ ਅਕਾਲੀ ਦਲ ਵਿੱਚ ਜਮਹੂਰੀਅਤ ਨੂੰ ਬਹਾਲ ਕਰਨ ਲਈ ਹੀ ਕਾਰਵਾਈ ਕੀਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਜਲਦੀ ਕਰਵਾਉਣ ਲਈ ਵੀ ਯਤਨ ਕਰਨਗੇ।

Post Author: admin

Leave a Reply

Your email address will not be published. Required fields are marked *