ਪੰਜਾਬ ‘ਚ ਯੂਨੀਵਰਸਿਟੀ/ ਕਾਲਜ਼ਾਂ ਨੂੰ ਪ੍ਰੀਖਿਆਵਾਂ ਲੈਣ ਦੀ ਪ੍ਰਵਾਨਗੀ

ਚੰਡੀਗੜ੍ਹ, 1 ਅਗਸਤ: ਅਨਲੌਕ-3.0 ਤਹਿਤ ਪੰਜਾਬ ਸਰਕਾਰ ਨੇ ਬੋਰਡਾਂ, ਯੂਨੀਵਰਸਿਟੀਆਂ, ਪਬਲਿਕ ਸਰਵਿਸ ਕਮਿਸ਼ਨਜ਼ ਅਤੇ ਹੋਰ ਅਦਾਰਿਆਂ ਨੂੰ ਪ੍ਰੀਖਿਆਵਾਂ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰੀਖਿਆਵਾਂ ਅਤੇ ਜਿਮ/ਯੋਗ ਸੰਸਥਾਵਾਂ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਨਿਯਮਾਂ (ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ) ਦੀ ਪਾਲਣਾ ਲਾਜ਼ਮੀ ਹੋਵੇਗੀ। ਪ੍ਰੀਖਿਆਵਾਂ ਦੌਰਾਨ ਸਮਾਜਿਕ ਦੂਰੀ ਅਤੇ ਸੈਨੀਟੇਸ਼ਨ ਦਾ ਖਿਆਲ ਰੱਖਣਾ ਜ਼ਰੂਰੀ ਹੋਵੇਗਾ।

Post Author: admin

Leave a Reply

Your email address will not be published. Required fields are marked *