ਕਰੋਨਾ ਮਰੀਜ਼ਾਂ ਦੀ ਗਿਣਤੀ 54 ਲੱਖ ਨੂੰ ਪਾਰ; 86 ਹਜ਼ਾਰ ਤੋਂ ਵੱਧ ਮੌਤਾਂ

ਨਵੀਂ ਦਿੱਲੀ, 20 ਸਤੰਬਰ

ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਦੇ 92,605 ਨਵੇਂ ਮਰੀਜ਼ ਸਾਹਮਣੇ ਆਏ ਤੇ ਇਸ ਨਾਲ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 54,00,619 ਹੋ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 1133 ਜਣਿਆਂ ਦੀ ਮੌਤ ਹੋਈ। ਇਸ ਤਰ੍ਹਾਂ ਕਰਨ ਵਾਲਿਆਂ ਦੀ ਕੁੱਲ ਗਿਣਤੀ 86,752 ਤੱਕ ਪੁੱਜ ਗਈ

Post Author: admin

Leave a Reply

Your email address will not be published. Required fields are marked *