ਆਬਕਾਰੀ ਐਕਟ ਤਹਿਤ 6 ਮੁਕੱਦਮੇ ਦਰਜ ਕਰਕੇ 5 ਮੁਲਜਿਮ ਕੀਤੇ ਗ੍ਰਿਫਤਾਰ

247 ਬੋਤਲਾਂ ਸ.ਰਾਬ, 150 ਲੀਟਰ ਲਾਹਣ ਸਮੇਤ 2 ਮੋਟਰਸਾਈਕਲਾਂ ਦੀ ਬਰਾਮਦਗੀ

ਮਾਨਸਾ ਗੁਰਜੰਟ ਸਿੰਘ ਬਾਜੇਵਾਲੀਆ
ਮਾਨਸਾ, 16 ਅਕਤੂ੍ਰਬਰ :ਪੁਲਿਸ ਨੇ ਨਸਿ.ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂਆਬਕਾਰੀ ਐਕਟ ਤਹਿਤ 5 ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ. ਰਜਿਸਟਰ ਕੀਤੇ ਹਨ|ਗ੍ਰਿਫਤਾਰ ਮੁਲਜਿਮਾਂ ਪਾਸੋਂ 247 ਬੋਤਲਾਂ ਸ.ਰਾਬ ਸਮੇਤ 2 ਮੋਟਰਸਾਈਕਲ ਅਤ ੇ 150 ਲੀਟਰ ਲਾਹਣ ਦੀ ਬਰਾਮਦਗੀ ਕੀਤੀਗਈ ਹੈ| ਜਿਨ੍ਹਾਂ ਮੁਲਜਿਮਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ. ਕਰਕੇ ਤਫਤੀਸ ਅਮਲ ਵਿੱਚ ਲਿਆਂਦੀਗਈ ਹੈ|ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾਬਰੇਟਾ ਦੀ ਪੁਲਿਸ ਪਾਰਟੀ ਨੇ ਮਲਕੀਤ ਸਿੰਘ ਪੁੱਤਰ ਛੱਜੂ ਸਿੰਘ ਵਾਸੀ ਧਰਮਪੁਰਾ ਨੂੰ ਮੋਟਰਸਾਈਕਲ ਬਜਾਜ ਬਾਕਸਰਨੰ:ਪੀਬੀ.65ਸੀ^7346 ਸਮੇਤ ਕਾਬੂ ਕੀਤਾ ਗਿਆ| ਜਿਸ ਪਾਸੋਂ ਮੋਟਰਸਾਈਕਲ ਦੇ ਪਿਛੇ ਬਣਾਈਆ ਖੁਰਜੀਆ ਅਤੇਉਪਰ ਰੱਖੇ ਗੱਟਾ ਪਲਾਸਟਿਕ ਵਿੱਚੋ 180 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਈਆ|ਜਿਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਕਰਾਇਆ ਗਿਆ ਹੈ| ਜਿਸਨੇ ਮੁਢਲੀਪੁੱਛਗਿੱਛ ਤੇ ਤਫਤੀਸ ਦੌਰਾਨ ਦੱਸਿਆ ਕਿ ਉਸਨੇ ਇਹ ਸ.ਰਾਬ ਹਰਿਆਣਾ ਪ੍ਰਾਂਤ ਵਿੱਚੋ 900 ਰੁਪJ ੇ ਪ੍ਰਤੀ ਡੱਬੇ ਦੇ ਹਿਸਾਬਨਾਲ ਮੁੱਲ ਲਿਆ ਕੇ ਅੱਗੇ 1800 ਰੁਪJ ੇ ਪ੍ਰਤੀ ਡੱਬੇ ਦੇ ਹਿਸਾਬ ਨਾਲ ਵੇਚ ਕੇ ਮੋਟੀ ਕਮਾਈ ਕਰਨੀ ਸੀ|ਜਿਸਦਾ ਪੁਲਿਸਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ| ਇਸੇ ਤਰਾ ਆਬਕਾਰੀ ਸਟਾਫ ਮਾਨਸਾ ਦੀ ਪੁਲਿਸਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲਾਭ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਬਰਨਾਲਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇਆਬਕਾਰੀ ਐਕਟ ਦਾ ਮੁਕੱਦਮਾ ਦਰਜ. ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 100 ਲੀਟਰਲਾਹਣ ਬਰਾਮਦ ਕੀਤੀ| ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਭਜਨ ਸਿੰਘ ਪੁੱਤਰ ਗੁਰਚਰਨਸਿੰਘ ਵਾਸੀ ਮੱਲ ਸਿੰਘ ਵਾਲਾ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਕਰਾਇਆ, ਪੁਲਿਸਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਦੀ ਬਰਾਮਦਗੀ ਕੀਤੀ| ਥਾਣਾ ਸਰਦੂਲਗੜ ਦੀ ਪੁਲਿਸਪਾਰਟੀ ਨੇ ਗੁਰਜੰਟ ਸਿੰਘ ਉਰਫ ਕਾਕਾ ਪੁੱਤਰ ਪੱਪੂ ਸਿੰਘ ਵਾਸੀ ਸਰਦੂਲਗੜ ਨੂੰ ਮੋਟਰਸਾਈਕਲ ਨੰ:ਪੀਬੀ.51ਬੀ^4280ਸਮੇਤ ਕਾਬ ੂ ਕਰਕੇ 48 ਬੋਤਲਾਂ ਸ.ਰਾਬ ਨਜਾਇਜ ਦੀ ਬਰਾਮਦਗੀ ਹੋਣ ਤੇ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾਮੁਕੱਦਮਾ ਦਰਜ. ਕਰਾਇਆ, ਦੂਸਰੇ ਮੁਲਜਿਮ ਗੁਰਲਾਲ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਸਰਦੂਲਗੜ ਦੀ ਗ੍ਰਿਫਤਾਰੀ ਬਾਕੀਹੈ|ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਰਾਮਾ ਰਾਮ ਪੁੱਤਰ ਟੇਕ ਰਾਮ ਵਾਸੀ ਕੁਲਰੀਆਂ ਨੂੰ ਕਾਬੂਕਰਕੇ 10 ਬੋਤਲਾਂ ਸ.ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਕਰਾਇਆ ਗਿਆ ਹੈ| ਭੀਖੀ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘਉਰਫ ਕੀਪਾ ਪੁੱਤਰ ਬਲਵੀਰ ਸਿੰਘ ਵਾਸੀ ਬੋੜਾਵਾਲ ਪਾਸੋਂ 9 ਬੋਤਲਾਂ ਸ.ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ. ਕਰਾਇਆ ਗਿਆ, ਪਰ ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ|ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ.ਆਂ ਅਤ ੇ ਮਾੜੇਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ|

Post Author: admin

Leave a Reply

Your email address will not be published. Required fields are marked *