ਦਿੱਲੀ ਪੁਲੀਸ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮਨਤਰਮ ਪੈਲੇਸ ’ਚ ਟਰੈਕਟਰ ਪਰੇਡ ਬਾਰੇ ਬੈਠਕ ਸਮਾਪਤ ਹੋ ਗਈ। ਕਿਸਾਨ ਜਥੇਬੰਦੀਆਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੀ ਬਾਹਰੀ ਰਿੰਗ ਰੋਡ ’ਤੇ ਟਰੈਕਟਰ ਪਰੇਡ ਕਰਨਾ ਚਾਹੁੰਦੇ ਹਨ ਪਰ ਦਿੱਲੀ ਪੁਲੀਸ ਇਹ ਪਰੇਡ ਕਿਸੇ ਹੋਰ ਥਾਂ ਕਰਨ ਲਈ ਕਹਿ ਰਹੀ ਹੈ। ਦੋਵਾਂ ਧਿਰਾਂ ਵਿਚਾਲੇ ਕਈ ਦੌਰਾਂ ਦੀ ਗੱਲਬਾਤ ਹੋ ਚੁੱਕੀ ਹੈ ਪਰ ਹਾਲੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ
Related Posts
01MAR
ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਸੁਖਬੀਰ, ਮਜੀਠੀਆ ਸਣੇ ਹੋਰਨਾਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 1 ਮਾਰਚ ਪੰਜਾਬ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦੇ...
01MAR
ਬਜਟ ਸੈਸ਼ਨ: ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ
ਚੰਡੀਗੜ੍ਹ, 1 ਮਾਰਚ ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ...
27FEB
ਸਹਿਕਾਰੀ ਫੈਡਰਲਿਜ਼ਮ: ਕਹਿਣੀ ਅਤੇ ਕਰਨੀ/ਹਮੀਰ ਸਿੰਘ
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠ 2014 ਵਿਚ ਆਈ ਕੇਂਦਰੀ ਸਰਕਾਰ...