ਪੰਜ ਸਿੰਘ ਸਾਹਿਬਾਨ ਨੇ ਮਾਸਟਰ ਜੌਹਰ ਸਿੰਘ ਨੂੰ ਤਨਖ਼ਾਹੀਆਂ ਕਰਾਰ ਦਿੱਤਾ

Image result for panj sikh sahib meeting in akal takht 13 october 2017

ਅੰਮ੍ਰਿਤਸਰ, 13 ਅਕਤੂਬਰ  – ਪੰਥਕ ਮਾਮਲਿਆਂ ‘ਤੇ ਵਿਚਾਰ ਕਰਨ ਲਈ ਪੰਜ ਸਿੰਘ ਸਾਹਿਬਾਨ ਦੀ ਅੱਜ ਮੀਟਿੰਗ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਈ, ਜਿਸ ਵਿਚ ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਭ ਮਾਮਲੇ ਵਿਚ ਉੱਥੋਂ ਦੇ ਪ੍ਰਧਾਨ ਮਾਸਟਰ ਜੌਹਰ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਤੇ ਇਸ ਕਮੇਟੀ ਦੀ ਜਨਰਲ ਸਕੱਤਰ ਬੂਟਾ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਣ ਦਾ ਐਲਾਨ ਕੀਤਾ ਗਿਆ।

Post Author: admin

Leave a Reply

Your email address will not be published. Required fields are marked *