ਨੁਕਤਾ ਨਿਗਾਹ ਇਹ ਗੱਲ ਕੁਝ ਵਰ੍ਹੇ ਪਹਿਲਾਂ ਦੀ ਹੈ। ਪੰਜਾਬ ਵਿਚ ਨਰਮੇ ਦੇ ਖ਼ਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਚੱਲੇ ਘੋਲ ਵਿਚ ਕਿਸਾਨ ਅਤੇ ਮਜ਼ਦੂਰ ਔਰਤਾਂ ਵੱਡੇ ਪੱਧਰ ’ਤੇ ਸੜਕਾਂ ’ਤੇ ਉਤਰੀਆਂ ਹੋਈਆਂ ਸਨ। ਕਿਸਾਨ, ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਥੱਲੇ ਔਰਤਾਂ ਰੇਲ ਪਟੜੀਆਂ ’ਤੇ ਵੀ ਜਾ ਵਿਛੀਆਂ। ਰੇਲ ਦਾ ਚੱਕਾ ਜਾਮ ਹੋ ਗਿਆ। ਸਰਕਾਰ ਨੂੰ […]
Author: admin
ਗੁਰਨਾਮ ਚੜੂਨੀ ਨੇ ਬਹਾਦੁਰਗੜ੍ਹ ‘ਚ ਬੁਲਾਈ ਮੀਟਿੰਗ
ਗੁਰਨਾਮ ਸਿੰਘ ਚੜੂਨੀ ‘ਤੇ ਲੱਗੇ ਦੋਸ਼ਾਂ ਵਿਚਕਾਰ ਦਿੱਲੀ ਬਾਰਡਰ ‘ਤੇ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਲਗਾਤਾਰ ਵਿਵਾਦਾਂ ‘ਚ ਘਿਰਿਆ ਹੋਇਆ ਹੈ। ਸਰਕਾਰ ਵੱਲੋਂ ਕਿਸਾਨਾਂ ਨਾਲ ਬੁੱਧਵਾਰ ਨੂੰ ਹੋਈ ਗੱਲਬਾਤ ‘ਚ ਨਵਾਂ ਪ੍ਰਸਤਾਵ ਦਿੱਤੇ ਜਾਣ ਤੋਂ ਬਾਅਦ ਕਿਸਾਨ ਜਥੇਬੰਦੀਆਂ ‘ਚ ਵੀ ਰਣਨੀਤੀ ਬਣਾਉਣ ਦਾ ਦੌਰ ਚੱਲ ਰਿਹਾ ਹੈ। ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਬਹਾਦੁਰਗੜ੍ਹ […]
ਕੇਂਦਰ ਨੂੰ ਗਲਤਫ਼ਹਿਮੀ ਹੈ ਕਿ ਕਿਸਾਨ ਅੰਦੋਲਨ ਸਿਰਫ਼ ਪੰਜਾਬ ਤੇ ਹਰਿਆਣਾ ਦਾ ਹੈ
ਪੰਜਾਬ’ਚ 27 ਜਨਵਰੀ ਤੋਂ ਤੀਜੀ ਅਤੇ ਚੌਥੀ ਕਲਾਸ ਲਈ ਖੁੱਲ੍ਹਣਗੇ ਸਕੂਲ
ਅਦਾਕਾਰਾ ਕੰਗਨਾ ਰਣੌਤ ਦਾ ‘ਟਵਿੱਟਰ ਅਕਾਊਂਟ’ ਆਰਜ਼ੀ ਤੌਰ ’ਤੇ ਬੰਦ
ਦਿੱਲੀ ਪੁਲਿਸ ਵਲੋਂ ਟਰੈਕਟਰ ਪਰੇਡ ਦੀ ਇਜਾਜ਼ਤ ਦੇਣ ਤੋਂ ਇਨਕਾਰ
ਕਿਸਾਨ ਧਰਨੇ ‘ਚ ਸ਼ਾਮਲ ਹੋ ਰਹੇ ਫੌਜੀਆਂ ਦੇ ਮੈਡਲ ਅਤੇ ਰਿਬਨ ਪਹਿਨਣ ਬਾਰੇ ਐਡਵਾਇਜ਼ਰੀ ਜਾਰੀ
ਸਰਬ ਨੌਜਵਾਨ ਸਭਾ ਨੇ ਲੋੜਵੰਦ ਇੱਕ ਬਜ਼ੁਰਗ ਦੀ ਅੱਖ ਦਾ ਕਰਵਾਇਆ ਆਪ੍ਰੇਸ਼ਨ
* ਐਲੀ ਜਤਿੰਦਰ ਸਿੰਘ ਕੁੰਦੀ ਨੇ ਕੀਤੀ ਸ਼ਲਾਘਾ ਫਗਵਾੜਾ 21 ਜਨਵਰੀ ( ਏ.ਡੀ.ਪੀ. ਨਿਊਜ਼ ) ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਉਦਯੋਗਪਤੀ ਜਤਿੰਦਰ ਸਿਘ ਕੁੰਦੀ ਦੇ ਅਲਾਇੰਸ ਕਲੱਬ ਫਗਵਾੜਾ ਸੁਪਰੀਮ ਦੇ ਸਹਿਯੋਗ ਨਾਲ ਲੜੀਵਾਰ ਪ੍ਰੋਜੈਕਟ ਤਹਿਤ ਇਕ ਬਜ਼ੁਰਗ ਦਾ ਅੱਖ ਦਾ ਆਪ੍ਰੇਸ਼ਨ ਕਰਵਾਇਆ ਗਿਆ। ਇਸ ਮੌਕੇ ਅਲਾਇੰਸ ਕਲੱਬ 126 ਐਨ ਦੇ ਡਿਸਟਿ੍ਰਕਟ ਗਵਰਨਰ ਜਤਿੰਦਰ ਸਿੰਘ ਕੁੰਦੀ […]
ਬਾਰਡਰਾਂ ‘ਤੇ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ
ਨਵੀਂ ਦਿੱਲੀ : ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਦਿੱਲੀ ਕਿਸਾਨ ਮੋਰਚੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟਿੱਕਰੀ ਬਾਰਡਰ ਨੇੜੇ ਪਕੌੜਾ ਚੌਂਕ ਤੇ ਲਾਈ ਸਟੇਜ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਤੀ। ਸਟੇਜ ਦੀ ਕਾਰਵਾਈ ਤੋਂ ਪਹਿਲਾਂ ਸੀ਼੍ ਗੁਰੂ ਗੋਬਿੰਦ ਸਿੰਘ ਜੀ ਦੀ ਵੱਡਆਕਾਰੀ ਤਸਵੀਰ ਤੇ […]