ਪਾਕਿਸਤਾਨ ਦੇ ਪ੍ਰਮਾਣੂ ਟਿਕਾਣੇ ਤਬਾਹ ਕਰਨ ਭਾਰਤ ਤੇ ਅਮਰੀਕਾ : ਲੈਰੀ

ਅਮਰੀਕਾ ਦੇ ਸਾਬਕਾ ਸੈਨੇਟਰ ਲੈਰੀ ਪ੍ਰੇਸਲਰ ਨੇ ਸੁਝਾਅ ਦਿੱਤਾ ਹੈ ਕਿ ਭਾਰਤ ਅਤੇ ਅਮਰੀਕਾ ਦੋਵੇਂ ਪਾਕਿਸਤਾਨ ਦੇ ਪ੍ਰਮਾਣੂ ਟਿਕਾਣਿਆਂ ਨੂੰ ਤਬਾਹ ਕਰਨ ਲਈ ਹਮਲੇ ਕਰਨ। ਇਸ ਦੇ ਨਾਲ ਹੀ ਉਨ੍ਹਾ ਨੇ ਡੋਨਾਲਡ ਟਰੰਪ ਨੂੰ ਬੇਹਤਰ ਅਮਰੀਕੀ ਰਾਸ਼ਟਰਪਤੀ ਦਸਿਆ, ਕਿਉਂਕਿ ਟਰੰਪ ਨੇ ਅੱਤਵਾਦ ਨੂੰ ਲੈ ਕੇ ਪਾਕਿਸਤਾਨ ਦੀ ਨਿਖੇਧੀ ਕੀਤੀ ਸੀ। ਪ੍ਰੇਸਲਰ ਨੇ ਸੁਝਾਅ ਦਿੰਦਿਆਂ ਕਿਹਾ […]

‘ਵਰਸਿਟੀ ਪ੍ਰਸ਼ਾਸਨ ਜ਼ਿੰਮੇਵਾਰ : ਕਮਿਸ਼ਨਰ

ਵਾਰਾਨਸੀ ਦੇ ਕਮਿਸ਼ਨਰ ਨਿਤਿਨ ਰਮੇਸ਼ ਗੋਕਰਣ ਨੇ ਕਾਂਸ਼ੀ ਹਿੰਦੂ ਯੂਨੀਵਰਸਿਟੀ (ਬੀ ਐਚ ਯੂ) ਕੰਪਲੈਕਸ ‘ਚ ਸ਼ਨੀਵਾਰ ਰਾਤ ਹੋਏ ਭਾਰੀ ਹੰਗਾਮੇ ਲਈ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਦੋਸ਼ੀ ਠਹਿਰਾਇਆ ਹੈ। ਕਮਿਸ਼ਨਰ ਨੇ ਸੋਮਵਾਰ ਨੂੰ ਮੁੱਖ ਸਕੱਤਰ ਰਾਜੀਵ ਕੁਮਾਰ ਨੂੰ ਭੇਜੀ ਆਪਣੀ ਮੁੱਢਲੀ ਜਾਂਚ ਰਿਪੋਰਟ ‘ਚ ਕਿਹਾ ਕਿ ਬੀ ਐਚ ਯੂ ਪ੍ਰਸ਼ਾਸਨ ਨੇ ਪੀੜਤਾ ਦੀ ਸ਼ਿਕਾਇਤ ਨੂੰ ਸੰਵੇਦਨਸ਼ੀਲ ਤਰੀਕੇ […]

ਦਿੱਲੀ ਹਾਈਕੋਰਟ ਵੱਲੋਂ ਹਨੀਪ੍ਰੀਤ ਦੀ ਜਮਾਨਤ ਅਰਜੀ ਖਾਰਿਜ

ਨਵੀਂ ਦਿੱਲੀ/ਚੰਡੀਗੜ੍ਹ, 26 ਸਤੰਬਰ, 2017 : ਹਨੀਪ੍ਰੀਤ ਵੱਲੋਂ ਦਿੱਲੀ ਹਾਈਕੋਰਟ ਵਿੱਚ ਲਗਾਈ ਗਈ ਅਗਾਂਊ ਜਮਾਨਤ ਦੀ ਅਰਜੀ ਕੋਰਟ ਨੇ ਖਾਰਿਜ ਕਰ ਦਿੱਤੀ ਹੈ ।

ਰਾਮ ਰਹੀਮ ਦੀ ਸਜ਼ਾ ਨੂੰ ਲੈ ਕੇ ਉਨ੍ਹਾਂ ਦੇ ਵਕੀਲ ਨੇ ਹਾਈਕੋਰਟ ‘ਚ ਚੁਣੋਤੀ ਦਿੱਤੀ

ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਰਾਮ ਰਹੀਮ 20 ਸਾਲ ਦੀ ਸਜ਼ਾ ਕੱਟ ਰਹੇ ਹਨ। ਰਾਮ ਰਹੀਮ ਦੀ ਸਜ਼ਾ ਨੂੰ ਲੈ ਕੇ ਉਨ੍ਹਾਂ ਦੇ ਵਕੀਲ ਨੇ ਹਾਈਕੋਰਟ ‘ਚ ਚੁਣੋਤੀ ਦਿੱਤੀ ਹੈ ਡੇਰਾ ਮੁਖੀ ਦੇ ਵਕੀਲ ਨੇ 20 ਸਾਲ ਦੀ ਸਜ਼ਾ ‘ਤੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਇਕ ਗੁੰਮਨਾਮ ਚਿੱਠੀ ਦੇ ਅਧਾਰ […]

ਹਨੀਪ੍ਰੀਤ ਨੇ ਅਦਾਲਤ ‘ਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ।

ਤਕਰੀਬਨ ਇਕ ਮਹੀਨੇ ਤੋਂ ਫਰਾਰ ਰਾਮ ਰਹੀਮ ਦੀ ਗੋਦ ਲਈ ਬੇਟੀ ਹਨੀਪ੍ਰੀਤ ਨੇ ਅਦਾਲਤ ‘ਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਹਨੀਪ੍ਰੀਤ ਦੇ ਫਰਾਰ ਹੋਣ ਦੇ ਚੱਲਦੇ ਪੰਚਕੂਲਾ ਪੁਲਸ ਉਸ ਦੀ ਤਲਾਸ਼ ‘ਚ ਬਿਹਾਰ ਤੋਂ ਲੈ ਕੇ ਰਾਜਸਥਾਨ ਤੱਕ ਤੇ ਰਾਜਸਥਾਨ ਤੋਂ ਲੈ ਕੇ ਨੇਪਾਲ ਤੱਕ ਦੀ ਖਾਕ ਛਾਨ ਚੁੱਕੀ ਹੈ। ਹਨੀਪ੍ਰੀਤ ਨੂੰ ਪੁਲਸ […]

ਅਮਰਿੰਦਰ ਸਿੰਘ ਨੇ 108 ਐਂਬੂਲੈਂਸ ਤੋਂ ਮੁੱਖ ਮੰਤਰੀ ਦੀ ਤਸਵੀਰ ਨਾ ਲਗਾਉਣ ਦੇ ਹੁਕਮ ਦਿੱਤੇ

ਮੁੱਖ ਮੰਤਰੀ ਕੈਪਟਨ  ਹਨ। ਇਸ ਤੋਂ ਪਹਿਲਾਂ ਵੀ ਕੈਪਟਨ ਸਰਕਾਰ ਵੀ. ਅਈ. ਪੀ. ਕਲਚਰ ‘ਤੇ ਚੋਟ ਕਰਦੇ ਹੋਏ ਲਾਲ ਬੱਤੀ ਕਲਚਰ ਨੂੰ ਖਤਮ ਕਰਨ ਦੇ ਹੁਕਮ ਦੇ ਚੁੱਕੀ ਹੈ। ਤਾਜ਼ਾ ਹੁਕਮਾਂ ‘ਚ ਕੈਪਟਨ ਅਮਰਿੰਦਰ ਸਿੰਘ ਨੇ 108 ਨੰਬਰ ਐਂਬੂਲੈਂਸ ‘ਤੇ ਮੁੱਖ ਮੰਤਰੀ ਦੀ ਤਸਵੀਰ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਦਰਅਸਲ 108 ਐਂਬੂਲੈਂਸ ‘ਤੇ […]

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਭਲਾਈ ਵਿਭਾਗ ਵਲੋਂ’ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ’ ਅੱਜ 25 ਸਤੰਬਰ, 2017 ਤੋਂ ਸ਼ੁਰੂ […]

ਪੰਜਾਬ ਦੀ ਗੁਰਦਾਸਪੁਰ ਲੋਕਸਭਾ ਸੀਟ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਲਈ

ਗੁਰਦਾਸਪੁਰ — ਪੰਜਾਬ ਦੀ ਗੁਰਦਾਸਪੁਰ ਲੋਕਸਭਾ ਸੀਟ ਤੇ 11 ਅਕਤੂਬਰ ਨੂੰ ਹੋਣ ਵਾਲੀ ਉਪ ਚੋਣ ਲਈ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਲਈ ਗੇਂਦ ਪਾਰਟੀ ਆਹਲਾ ਕਮਾਨ ਭਾਵ ਦਿੱਲੀ ਦੇ ਪਾਲੇ ‘ਚ ਸੁੱਟ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰਦੇ ਹੋਏ ਐਤਵਾਰ ਨੂੰ ਆਪਣੇ ਉਮੀਦਵਾਰ ਦੀ ਘੋਸ਼ਣਾ ਕਰ ਦਿੱਤੀ ਸੀ ਪਰ […]

ਗ੍ਰਿਫਤਾਰੀਆਂ ਵਿਰੁੱਧ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

ਕੈਪਟਨ ਅਮਰਿੰਦਰ ਸਰਕਾਰ ਨੇ ਵੀ ਆਪਣਾ ਅਸਲੀ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਆਪਣੇ ਹੱਕ ਮੰਗ ਰਹੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।ਦਰਅਸਲ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਮੋਤੀ ਮਹਿਲ ਅੱਗੇ ਕਰਜ਼ਾ ਮੁਕਤੀ ਪੰਜ ਰੋਜ਼ਾ ਧਰਨਾ ਦੇਣਾ ਸੀ। ਇਸ ਧਰਨੇ ਨੂੰ ਤਾਰਪੀਡੋ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਪੁਲਸ […]

ਸੋਨੇ ਤੇ ਚਾਂਦੀ ਦੀ ਚਮਕ ਘਟੀ

ਥੋਕ ਸਰਾਫ਼ਾ ਬਾਜ਼ਾਰ ਵਿੱਚ ਘਟਦੀ ਮੰਗ ਤੇ ਕਮਜ਼ੋਰ ਆਲਮੀ ਰੁਝਾਨਾਂ ਕਰਕੇ ਅੱਜ ਲਗਾਤਾਰ ਤੀਜੇ ਦਿਨ ਵੀ ਸੋਨੇ ਦੀਆਂ ਕੀਮਤਾਂ ’ਚ ਨਿਘਾਰ ਦਾ ਦੌਰ ਜਾਰੀ ਰਿਹਾ। ਸੋਨੇ ਦਾ ਭਾਅ ਡੇਢ ਸੌ ਰੁਪਏ ਦੇ ਨੁਕਸਾਨ 30,700 ਰੁਪਏ ਪ੍ਰਤੀ ਦਸ ਗ੍ਰਾਮ ਰਿਹਾ। ਉਧਰ ਸਫ਼ੇਦ ਧਾਤ ਦਾ ਭਾਅ ਦੋ ਸੌ ਰੁਪਏ ਡਿੱਗ ਕੇ 41,200 ਰੁਪਏ ਪ੍ਰਤੀ ਕਿਲੋ ਨੂੰ ਪੁੱਜ […]