ਦੇਸ ਵਿੱਚ 7 ਗੇੜਾਂ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੇ ਅੱਜ ਨਤੀਜੇ ਆਉਣਗੇ। ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਹਨ,ਜਿਨ੍ਹਾਂ ‘ਤੇ ਖੜ੍ਹੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਣ ਵਾਲਾ ਹੈ। ਵੋਟਾਂ ਦੀ ਗਿਣਤੀ ਠੀਕ 8ਵਜੇ ਸ਼ੁਰੂ ਹੋ ਗਈ। ਹੁਣ ਤੱਕ ਜਾਣੋ ਕਿਹੜੀ ਪਾਰਟੀ ਦਾ ਕਿਹੜਾ ਉਮੀਦਵਾਰ ਅੱਗੇ ਚਲ ਰਿਹਾ ਹੈ। ਅੰਮ੍ਰਿਤਸਰ ‘ਚ ਗੁਰਪ੍ਰੀਤ […]