ਇੱਕ ਦੇਸ਼, ਇੱਕ ਟੈਕਸ ਬਨਾਮ ਜੀ ਐੱਸ ਟੀ

ਅੱਧੀ ਰਾਤ ਦੇ ਘੁੱਪ ਹਨੇਰੇ ਵਿੱਚ ਰਾਜਨੇਤਾ ਆਮ ਲੋਕਾਂ ਨਾਲ ਇਹੋ ਜਿਹੀਆਂ ਖੇਡਾਂ ਕਿਉਂ ਖੇਡਦੇ ਹਨ, ਜੋ ਉਨ੍ਹਾਂ ਦੇ ਜੀਵਨ ਵਿੱਚ ਦੁਸ਼ਵਾਰੀਆਂ ਭਰਦੀਆਂ ਹੋਣ? ਨਰਿੰਦਰ ਮੋਦੀ ਦੀ ਸਰਕਾਰ ਨੇ ਨੋਟ-ਬੰਦੀ ਲਾਗੂ ਕੀਤੀ, ਤੇ ਉਹ ਵੀ ਅੱਧੀ ਰਾਤ ਨੂੰ ਅਤੇ ਲੋਕਾਂ ਨੂੰ ਲੰਮਾ ਸਮਾਂ ਹੱਥ-ਪੈਰ ਮਾਰਦੇ ਵੇਖਿਆ ਗਿਆ। ਸਿਵਾਏ ਔਖਿਆਈਆਂ ਦੇ, ਨੋਟ-ਬੰਦੀ ਵਿੱਚੋਂ ਹੋਰ ਕੁਝ ਵੀ […]

ਪੱਤਰਕਾਰਤਾ ਨੂੰ ਅਪਾਹਜ ਬਣਾਉਣ ਤੁਰੀ ਢਾਈ ਬੰਦਿਆਂ ਦੀ ਸਰਕਾਰ!-ਗੁਰਮੀਤ ਪਲਾਹੀ

  ਬਹੁਤੀ ਦੂਰ ਨਾ ਵੀ ਜਾਈਏ, ਕੁਝ ਦਿਨ ਪਹਿਲਾਂ ਹੀ ਉਹਨਾਂ ਹਾਕਮਾਂ ਨੂੰ ਪੰਜਾਬ ਦੇ ਲੋਕਾਂ ਨੇ ਗੱਦੀ ਤੋਂ ਉਤਾਰ ਦਿੱਤਾ, ਜਿਹੜੇ ਮੀਡੀਆ ਦੇ ਕੁਝ ਹਿੱਸੇ ਨੂੰ ਅਪਾਹਜ ਬਣਾ ਕੇ ਸਿਰਫ਼ ਤੇ ਸਿਰਫ਼ ਆਪਣੇ ਹਿੱਤਾਂ ਲਈ ਵਰਤ ਰਹੇ ਸਨ। ਇੱਕ ਟੀ ਵੀ ਚੈਨਲ, ਜਿਸ ਨਾਮ ਮੈਂ ਨਾ ਵੀ ਲਿਖਾਂ, ਤਦ ਵੀ ਲੋਕ ਜਾਣਦੇ ਹਨ, ਨੂੰ […]

ਖ਼ੈਰਾਤ ਨਹੀਂ, ਸਭ ਨੂੰ ਬਰਾਬਰ ਦੀ ਸਿੱਖਿਆ ਦੇਵੇ ਸਰਕਾਰ

ਅੰਗਰੇਜ਼ਾਂ ਨੇ ਜਿਸ ਮੁੱਢਲੀ ਸਿੱਖਿਆ ਦੀ ਨੀਂਹ ਰੱਖੀ ਸੀ, ਉਸ ਵਿੱਚ ਪ੍ਰਾਇਮਰੀ ਸਕੂਲ ਵਿੱਚ ਪੰਜ ਅਧਿਆਪਕਾਂ ਦੀ ਨਿਯੁਕਤੀ ਹੁੰਦੀ ਸੀ। ਮਾਂ-ਬੋਲੀ ’ਚ ਸਿੱਖਿਆ ਦਿੱਤੀ ਜਾਂਦੀ ਸੀ। ਖੇਡਣ-ਕੁੱਦਣ, ਫੁੱਲਾਂ-ਬੂਟਿਆਂ, ਬਾਗ਼ਬਾਨੀ ਅਤੇ ਖੇਤੀਬਾੜੀ ਨਾਲ ਸਾਂਝ ਪਾਉਣ ਦਾ ਪ੍ਰਬੰਧ ਹੁੰਦਾ ਸੀ। ਪੰਜਵੀਂ ਵਿੱਚ ਬੋਰਡ ਦਾ ਇਮਤਿਹਾਨ ਲਿਆ ਜਾਣਾ ਜ਼ਰੂਰੀ ਸੀ। ਇਹ ਸਭ ਕੁਝ ਸਕੂਲਾਂ ਦੀ ਦੇਖ-ਰੇਖ ਕਰਨ ਵਾਲੇ […]

ਈਸਾਈ ਰਿਬੇਰੋ (ਸਾਬਕਾ ਡੀ.ਜੀ.ਪੀ. ਪੰਜਾਬ)- ਹਰਪਾਲ ਸਿੰਘ ਪੰਨੂ

(ਜੂਲੀਓ ਰਿਬੇਰੋ (Julio Ribeiro) ਅੱਸੀਵਿਆਂ ਵਿਚ ਪੰਜਾਬ ਪੁਲਸ ਦਾ ਡੀ.ਜੀ.ਪੀ. ਰਿਹਾ। ਇਸ ਤੋਂ ਪਹਿਲਾਂ ਉਹ ਬੰਬਈ ਅਤੇ ਗੁਜਰਾਤ ਦਾ ਡੀ.ਜੀ.ਪੀ. ਰਿਹਾ। ਰਿਟਾਇਰ ਹੋ ਕੇ ਉਸ ਨੇ ਰੋਮਾਨੀਆਂ ਦੇ ਰਾਜਦੂਤ ਵਜੋਂ ਡਿਊਟੀ ਨਿਭਾਈ। ਉਸ ਦੀ ਕਿਤਾਬ ‘ਬੁਲਿਟ ਫਾਰ ਬੁਲਿਟ’ ਬਾਰੇ ਮੈਂ ਪੰਜਾਬੀ ਪਾਠਕਾਂ ਨੂੰ ਜਾਣੂ ਕਰਵਾ ਦਿੱਤਾ ਸੀ। ਹੁਣ ਵੀ ਗਾਹੇ ਬਗਾਹੇ ਉਹ ਪੁਰਾਣੇ ਦਿਨਾਂ ਬਾਰੇ ਆਪਣੀ […]

ਧਰਤੀ ਰੋਵੇ ਜ਼ਾਰੋ-ਜ਼ਾਰ, ਕੋਈ ਕਰੇ ਨਾ ਇਸ ਨੂੰ ਪਿਆਰ!

ਧਰਤੀ ਰੋਵੇ ਜ਼ਾਰੋ-ਜ਼ਾਰ, ਕੋਈ ਕਰੇ ਨਾ ਇਸ ਨੂੰ ਪਿਆਰ! ਮੂਲ : ਅਨਿਲ ਪ੍ਰਕਾਸ਼ ਜੋਸ਼ੀ ਅਨੁਵਾਦ : ਗੁਰਮੀਤ ਪਲਾਹੀ ਧਰਤੀ ਬਹੁਤ ਕੁਝ ਕਹਿਣਾ ਚਾਹੁੰਦੀ ਹੈ, ਪਰ ਅਸੀਂ ਸੁਣਨਾ ਹੀ ਨਹੀਂ ਚਾਹੁੰਦੇ। ਇਸ ਨਾ ਸੁਣਨ ਦੀ ਜ਼ਿੱਦ ਦੇ ਪਿੱਛੇ ਕਾਰਨ ਸਾਡੀ ਚਮਕ-ਦਮਕ ਭਰੀ ਜੀਵਨ ਸ਼ੈਲੀ ਹੈ, ਜਿਸ ਵਿੱਚ ਜ਼ਰੂਰਤਾਂ ਏਨੀਆਂ ਵਧ ਗਈਆਂ ਹਨ ਕਿ ਸਾਡੇ ਲਈ ਹੁਣ […]

ਡੰਗ ਅਤੇ ਚੋਭਾਂ

ਕਿਉਂ ਤੇਰੇ ਵਾਰਿਸ ਪੁੱਛਦੇ ਨੇ ਮੈਨੂੰ ਖ਼ਬਰ ਹੈ ਕਿ ਦਿਲੀ ਰਾਜੌਰੀ ਗਾਰਡਨ ਜ਼ਿਮਨੀ ਚੋਣ ਦੀ ਹਾਰ ਕਬੂਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ “ਨਤੀਜਾ ਕਾਫੀ ਖਰਾਬ ਰਿਹਾ ਅਤੇ ਪਾਰਟੀ ਦਾ ਉਮੀਦਵਾਰ ਤੀਜੇ ਨੰਬਰ ਤੇ ਰਿਹਾ”। ਉਨ੍ਹਾਂ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਲੋਕਾਂ ਦਾ ਗੁੱਸਾ ਸਾਹਮਣੇ ਆ ਰਿਹਾ ਸੀ ਤੇ ਲੋਕ ਕਾਫੀ […]