ਅੱਜ ਆਉਣਗੇ ਪੰਜਾਬ ਮਿਉਂਸਪਲ ਚੋਣਾਂ ਦੇ ਨਤੀਜੇ
ਚੰਡੀਗੜ੍ਹ, 29 ਮਈ – ਪੰਜਾਬ ਦੀਆਂ ਮਿਉਂਸਪਲ ਚੋਣਾਂ ਦੇ ਨਤੀਜੇ ਅੱਜ ਆਉਣਗੇ। 26 ਮਈ ਨੂੰ ਸੂਬੇ ਦੇ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਈਆਂ ਸਨ। ਸਖ਼ਤ ਗਰਮੀ ਦੇ ਬਾਵਜੂਦ 64 ਫ਼ੀ ਸਦੀ ਵੋਟਿੰਗ ਹੋਈ ਸੀ। ਇਨ੍ਹਾਂ ਚੋਣਾਂ ਵਿਚ 7555 ਉਮੀਦਵਾਰ ਮੈਦਾਨ ਵਿਚ ਸਨ। ਗਿਣਤੀ ਸਮੇਂ ਚੋਣ ਕਮਿਸ਼ਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਪੂਰੀ ਪ੍ਰਕਿਰਿਆ ਦੀ ਵੀਡੀਉਗ੍ਰਾਫ਼ੀ ਕੀਤੀ ਜਾਂ ਰਹੀ ਹੈ।
Share this content:



Post Comment