ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜੀ ਸਕਦਾ- ਪਰਗਟ ਸਿੰਘ ਗਰੇਵਾਲ

ਲੁਧਿਆਣਾ : 25 ਜੁਲਾਈ(ਏਡੀਪੀ ਨਿਊਜ਼)
ਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜੀ ਸਕਦਾ। ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ ਦੇ ਬਾਨੀ ਪ੍ਰਧਾਨ ਸ. ਪਰਗਟ ਸਿੰਘ ਗਰੇਵਾਲ ਨੇ ਕਿਹਾ।
ਉਨ੍ਹਾਂ ਕਿਹਾ ਕਿ ਕਿਸੇ ਵੀ ਸੰਘਰਸ਼ ਨੂੰ ਅੱਜ ਤੀਕ ਜਬਰ ਨਹੀਂ ਦਬਾ ਸਕਿਆ। ਸ. ਪਰਗਟ ਸਿੰਘ ਗਰੇਵਾਲ ਦੀ ਸਿਹਤਯਾਬੀ ਦਾ ਪਤਾ ਲੈਣ ਲਈ ਉਸ ਦੇ ਪੁਰਾਣੇ ਦੋਸਤ ਸ. ਮਲਕੀਤ ਸਿੰਘ ਦਾਖਾ, ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ, ਗੁਰਦੇਵ ਸਿੰਘ ਲਾਪਰਾਂ, ਪ੍ਰੋ. ਗੁਰਭਜਨ ਸਿੰਘ ਗਿੱਲ, ਕੋਲਕਾਤਾ ਵਾਸੀ ਸ. ਅਜੀਤ ਸਿੰਘ ਬਾਰੀ ਉਨ੍ਹਾਂ ਦੇ ਗ੍ਰਹਿ ਪੁੱਜੇ। ਸ. ਪਰਗਟ ਸਿੰਘ ਗਰੇਵਾਲ ਦੇ ਸਪੁੱਤਰ ਅਮਨਦੀਪ ਸਿੰਘ ਗਰੇਵਾਲ ਨੱ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ।
Share this content:



Post Comment