Loading Now

ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਨੂੰ ਰਹਿਣਗੇ ਬੰਦ

ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਨੂੰ ਰਹਿਣਗੇ ਬੰਦ

ਜੰਮੂ, 26 ਅਗਸਤ – ਜੰਮੂ-ਕਸ਼ਮੀਰ ਵਿਚ ਲਗਾਤਾਰ ਹੋਰ ਰਹੀ ਭਾਰੀ ਬਾਰਿਸ਼ ਕਾਰਨ ਸੂਬੇ ਵਿਚ ਸਥਿਤੀ ਖਰਾਬ ਬਣੀ ਹੋਈ ਹੈ। ਜਿਸ ਦੇ ਚਲਦਿਆਂ ਜੰਮੂ-ਕਸ਼ਮੀਰ ਸਰਕਾਰ ਵੱਲੋਂ ਸਕੂਲ ਸਿੱਖਿਆ ਡਾਇਰੈਕਟੋਰਟ ਜੰਮੂ ਨੂੰ ਹੁਕਮ ਦਿੱਤਾ ਹੈ ਕਿ 27 ਅਗਸਤ ਦਿਨ ਬੁੱਧਵਾਰ ਨੂੰ ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਬਿਨਾ ਕੰਮ ਤੋਂ ਆਪਣੇ ਘਰੋਂ ਬਾਹਰ ਨਾ ਨਿਕਲਣ।

Share this content:

Post Comment