Loading Now

ਦਿੱਲੀ ਜਲ ਬੋਰਡ ਘੋਟਾਲਾ: ਸਤਿੰਦਰ ਜੈਨ ਨੂੰ ਮਿਲੀ ਜ਼ਮਾਨਤ

ਦਿੱਲੀ ਜਲ ਬੋਰਡ ਘੋਟਾਲਾ: ਸਤਿੰਦਰ ਜੈਨ ਨੂੰ ਮਿਲੀ ਜ਼ਮਾਨਤ

 

ਨਵੀਂ ਦਿੱਲੀ : ਦਿੱਲੀ ਜਲ ਬੋਰਡ ਘੁਟਾਲਾ ਮਾਮਲੇ ‘ਚ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੇ ਦਿੱਲੀ ਜਲ ਬੋਰਡ ਐਸ.ਟੀ.ਪੀ. ਟੈਂਡਰ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ 2 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਰਕਮ ਦੇ 2 ਜ਼ਮਾਨਤੀ ਬਾਂਡ ‘ਤੇ ਜ਼ਮਾਨਤ ਦਿੱਤੀ ਗਈ ਹੈ।

Share this content:

Post Comment