Loading Now

ਪੰਜਾਬ ਤੇ ਹਰਿਆਣਾ HC ਬਾਰ ਐਸੋਸੀਏਸ਼ਨ ਦੇ ਚੋਣ ਨਤੀਜੇ ਐਲਾਨੇ

ਪੰਜਾਬ ਤੇ ਹਰਿਆਣਾ HC ਬਾਰ ਐਸੋਸੀਏਸ਼ਨ ਦੇ ਚੋਣ ਨਤੀਜੇ ਐਲਾਨੇ

16, ਮਈ – ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸਿਏਸ਼ਨ ਦੀਆਂ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ। Secretary ਅਹੁਦੇ ਲਈ ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਨੇ ਜਿੱਤ ਹਾਸਲ ਕੀਤੀ। President ਅਹੁਦੇ ਲਈ ਐਡਵੋਕੇਟ ਰੋਹਿਤ ਸੂਦ ਨੇ ਵਿਰੋਧੀਆਂ ਨੂੰ ਹਰਾਉਂਦਿਆਂ ਜਿੱਤ ਆਪਣੇ ਨਾਮ ਕੀਤੀ। ਇਸੇ ਤਰ੍ਹਾਂ Vice President ਅਹੁਦੇ ‘ਤੇ ਐਡਵੋਕੇਟ ਆਸ਼ੀਸ਼ ਬਿਸ਼ਨੋਈ ਨੇ ਜਿੱਤ ਦਰਜ ਕਰਵਾਈ। ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ।

Share this content:

Post Comment