Loading Now

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਅਪਰੈਲ ਨੂੰ ਸੱਦੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਅਪਰੈਲ ਨੂੰ ਸੱਦੀ

ਚੰਡੀਗੜ੍ਹ, 9 ਅਪ੍ਰੈਲ – ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਤੋਂ ਪਹਿਲਾਂ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। 11 ਅਪ੍ਰੈਲ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਇਹ ਬੈਠਕ ਬਾਅਦ ਦੁਪਹਿਰ 03:00 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਪਰ ਇਸ ਮੀਟਿੰਗ ਵਿੱਚ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਾਦਵਰੀ ਤੇ ਸੈਸ਼ਨ ਸਬੰਧੀ ਚਰਚਾ ਹੋਣ ਦੀ ਸੰਭਾਵਨਾ ਹੈ

Share this content:

Post Comment