Loading Now

ਪੰਜਾਬ ਯੂਨੀਵਰਸਿਟੀ ਨੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਕੀਤਾ ਐਲਾਨ

ਪੰਜਾਬ ਯੂਨੀਵਰਸਿਟੀ ਨੇ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਕੀਤਾ ਐਲਾਨ

ਚੰਡੀਗੜ੍ਹ, 22 ਅਗਸਤ – ਪੰਜਾਬ ਯੂਨੀਵਰਸਿਟੀ (ਪੀਯੂ) ਨੇ 3 ਸਤੰਬਰ ਨੂੰ ਵਿਦਿਆਰਥੀ ਕੌਂਸਲ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। 3 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਕਿਸੇ ਵੀ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਥੋਂ ਤੱਕ ਕਿ  ਕਾਰ ਰੈਲੀਆਂ ‘ਤੇ ਪਾਬੰਦੀ ਹੋਵੇਗੀ। ਚੋਣਾਂ ਦੌਰਾਨ ਯੂਨੀਵਰਸਿਟੀ ‘ਚ 400 ਤੋਂ ਵਧ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

Share this content:

Post Comment