Loading Now

ਪੰਜਾਬ SC ਕਮਿਸ਼ਨ ਨੇ ਕੇਂਦਰੀ ਮੰਤਰੀ ਬਿੱਟੂ ਨੂੰ ਭੇਜਿਆ ਸੰਮਨ

ਪੰਜਾਬ SC ਕਮਿਸ਼ਨ ਨੇ ਕੇਂਦਰੀ ਮੰਤਰੀ ਬਿੱਟੂ ਨੂੰ ਭੇਜਿਆ ਸੰਮਨ

ਚੰਡੀਗੜ੍ਹ, 1 ਜੂਨ – ਭਾਰਤ ਦੇਸ਼ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਹਾਲ ਹੀ ਵਿਚ ਚੋਣ ਕਮਿਸ਼ਨ ਵਲੋਂ ਸੰਮੰਨ ਜਾਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕਾਰਨ ਹੈ ਸੰਮੰਨ ਭੇਜਣ ਦਾ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜੋ ਹਾਲ ਹੀ ਚੋਣ ਕਮਿਸ਼ਨ ਵਲੋਂ ਸੰਮੰਨ ਭੇਜਣ ਦਾ ਸਮਾਚਾਰ ਸਾਹਮਣੇ ਆਇਆ ਹੈ ਦਾ ਮੁੱਖ ਕਾਰਨ ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਨਗਰ ਨਿਗਮ ਚੋਣਾਂ ਦੌਰਾਨ ਅਨੁਸੂਚਿਤ ਜਾਤੀਆਂ ਬਾਰੇ ਟਿੱਪਣੀਆਂ ਕਰਨਾ ਹੈ । ਇਥੇ ਇਹ ਵੀ ਦੱਸਣਯੋਗ ਹੈ ਕਿ ਕਮਿਸ਼ਨ ਵਲੋਂ ਉਨ੍ਹਾਂ ਨੂੰ ਭੇਜੇ ਗਏ ਸੰਮਨ ਮੁਤਾਬਕ ਰਵਨੀਤ ਬਿੱਟੂ ਨੂੰ 4 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ ।

Share this content:

Post Comment