Loading Now

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰਾਂ ਦੀ ਮੌਤ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰਾਂ ਦੀ ਮੌਤ

ਮਹਾਂਰਾਸ਼ਟਰ. 28 ਜਨਵਰੀ – ਜਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਚਾਰ ਹੋਰ ਵਿਅਕਤੀਆਂ ਦੀ ਬੁੱਧਵਾਰ ਸਵੇਰੇ ਪੁਣੇ ਜ਼ਿਲ੍ਹੇ ਵਿੱਚ ਇੱਕ ਜਹਾਜ਼ ਹਾਦਸੇ ਦੌਰਾਨ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਜੀਤ ਪਵਾਰ ਦਾ ਜਹਾਜ਼ ਪੁਣੇ ਦੇ ਬਾਰਾਮਤੀ ਇਲਾਕੇ ਵਿੱਚ ਲੈਂਡ ਕਰ ਰਿਹਾ ਸੀ। ਖ਼ਬਰਾਂ ਮੁਤਾਬਕ ਉਪ ਮੁੱਖ ਮੰਤਰੀ ਅਜੀਤ ਪਵਾਰ ਉਸ ਜਹਾਜ਼ ਵਿੱਚ ਸਵਾਰ ਹੋ ਕੇ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ। ਵੇਰਵਿਆਂ ਅਨੁਸਾਰ ਲੈਂਡਿੰਗ ਦੇ ਸਮੇਂ ਇਹ ਜਹਾਜ਼ ਹਾਦਸਾ ਹੋਇਆ।

Share this content:

Post Comment