ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦਿੱਤਾ ਅਸਤੀਫ਼ਾ
ਮੋਗਾ, 27 ਨਵੰਬਰ – ਪੰਜਾਬ ਦੇ ਮੋਗਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਣਾਏ ਗਏ ਮੇਅਰ ਬਲਜੀਤ ਸਿੰਘ ਚੰਨੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ, ਅਜੇ ਤੱਕ ਉਨ੍ਹਾਂ ਦੇ ਅਸਤੀਫ਼ੇ ਦੇ ਪਿੱਛੇ ਦੇ ਠੋਸ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
Share this content:



Post Comment