Loading Now

ਸਾਬਕਾ IAS ਅਧਿਕਾਰੀ ਚੀਮਾ ਨੇ ਫੜਿਆ ਅਕਾਲੀ ਦਲ ਦਾ ਪੱਲਾ

ਸਾਬਕਾ IAS ਅਧਿਕਾਰੀ ਚੀਮਾ ਨੇ ਫੜਿਆ ਅਕਾਲੀ ਦਲ ਦਾ ਪੱਲਾ

ਚੰਡੀਗੜ੍ਹ, 19 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਆਈਏਐਸ ਅਧਿਕਾਰੀ ਕੇਜੀਐਸ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਸੁਖਬੀਰ ਬਾਦਲ ਨੇ ਕੇਜੀਐਸ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਚੀਮਾ ਦਾ ਪ੍ਰਸ਼ਾਸਕੀ ਤਜਰਬਾ ਪਾਰਟੀ ਲਈ ਇੱਕ ਮਹੱਤਵਪੂਰਨ ਹੋਵੇਗਾ ਤੇ ਉਹ ਪੰਜਾਬ ਦੇ ਲੋਕਾਂ ਦੀ ਜ਼ੋਰਦਾਰ ਵਕਾਲਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣਗੇ।

Share this content:

Post Comment