ਅੰਮ੍ਰਿਤਸਰ ਵਿਜੀਲੈਂਸ ਨੂੰ ਮਿਲਿਆ ਨਵਾਂ SSP
ਅੰਮ੍ਰਿਤਸਰ, 30 ਦਸੰਬਰ – ਅੰਮ੍ਰਿਤਸਰ ਵਿੱਚ ਹਰਪ੍ਰੀਤ ਸਿੰਘ (ਆਈਪੀਐਸ) ਨੂੰ ਐਸਐਸਪੀ ਵਿਜੀਲੈਂਸ ਵਜੋਂ ਤੈਨਾਤ ਕਰ ਦਿੱਤਾ ਗਿਆ ਹੈ। ਇਹ ਨਿਯੁਕਤੀ ਉਸ ਵੇਲੇ ਕੀਤੀ ਗਈ ਹੈ ਜਦੋਂ ਬੀਤੇ ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਸੀ। ਹਰਪ੍ਰੀਤ ਸਿੰਘ ਇਸ ਤੋਂ ਪਹਿਲਾਂ ਵਿਜੀਲੈਂਸ ਆਰਥਿਕ ਅਪਰਾਧ ਸ਼ਾਖਾ ਵਿੱਚ ਸੇਵਾਵਾਂ ਨਿਭਾ ਰਹੇ ਸਨ।
Share this content:



Post Comment