Loading Now

‘ਆਪ’ ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਅਰਜ਼ੀ ਰੱਦ,

‘ਆਪ’ ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਅਰਜ਼ੀ ਰੱਦ,

ਪਟਿਆਲਾ 21ਅਪ੍ਰੈਲ 2026 – ਦੀ ਅਦਾਲਤ ਨੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜਬਰ-ਜਨਾਹ ਮਾਮਲੇ ਵਿੱਚ ਜ਼ਮਾਨਤ ਅਰਜ਼ੀ ਸੋਮਵਾਰ ਨੂੰ ਰੱਦ ਕਰ ਦਿੱਤੀ ਹੈ। ਵਿਧਾਇਕ ਨੂੰ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ਪੇਸ਼ ਕੀਤਾ ਗਿਆ ਸੀ। ਹੁਣ ਉਹ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼ ਕਰ ਸਕਦੇ ਹਨ। ਵਿਧਾਇਕ ਖ਼ਿਲਾਫ਼ ਥਾਣਾ ਸਿਵਲ ਲਾਈਨ ਪਟਿਆਲਾ ਵਿੱਚ ਜਬਰ-ਜਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਹੋਵੇਗੀ।

Share this content:

Post Comment