Loading Now

ਆਸ਼ੂ ਨੂੰ ਸੰਮਨ ਭੇਜਣ ਵਾਲੇ SSP ਨੂੰ ਵਿਜੀਲੈਂਸ ਨੇ ਕੀਤਾ ਸਸਪੈਂਡ

ਆਸ਼ੂ ਨੂੰ ਸੰਮਨ ਭੇਜਣ ਵਾਲੇ SSP ਨੂੰ ਵਿਜੀਲੈਂਸ ਨੇ ਕੀਤਾ ਸਸਪੈਂਡ

ਚੰਡੀਗੜ੍ਹ, 6 ਜੂਨ – ਲੁਧਿਆਣਾ ਪੱਛਮੀ ਤੋਂ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਜਗਤਪ੍ਰੀਤ ਸਿੰਘ ਨੂੰ ਹੀ ਪੰਜਾਬ ਸਰਕਾਰ ਦੇ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੂਤਰਾਂ ਅਨੁਸਾਰ, ਐਸਐਸਪੀ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਹਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ।

Share this content:

Post Comment