Loading Now

ਉਪ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰੇਗਾ ਅਕਾਲੀ ਦਲ

ਉਪ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰੇਗਾ ਅਕਾਲੀ ਦਲ

9, ਸੰਤਬਰ – ਅਕਾਲੀ ਦਲ ਉਪ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰੇਗਾ। ਯਾਨੀ ਅਕਾਲੀ ਦਲ ਉਪ ਰਾਸ਼ਟਰਪਤੀ ਚੋਣਾਂ ਲਈ ਵੋਟ ਨਹੀਂ ਦੇਵੇਗਾ। ਅਕਾਲੀ ਦਲ ਤੋਂ ਹਰਸਿਮਰਤ ਬਾਦਲ ਸਾਂਸਦ ਹਨ। ਅਕਾਲੀ ਦਲ ਵੱਲੋਂ ਇਹ ਫੈਸਲਾ ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਅਕਾਲੀ ਦਲ ਹੜ੍ਹ ਪੀੜਤਾਂ ਦੀ ਮਦਦ ਲਈ ਜੁੱਟਿਆ ਹੋਇਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ‘ਪੰਜਾਬ ਦੀ ਮਦਦ ਲਈ ਨਾ ਕੇਂਦਰ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ ਅੱਗੇ ਆਈ ਹੈ। ਦੱਸ ਦੇਈਏ ਕਿ ਕੱਲ੍ਹ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਹੋਵੇਗੀ।

Share this content:

Post Comment