Loading Now

ਕਾਂਗਰਸੀ ਉਮੀਦਵਾਰ ਦੇ ਕਾਗਜ਼ ਰੱਦ

ਕਾਂਗਰਸੀ ਉਮੀਦਵਾਰ ਦੇ ਕਾਗਜ਼ ਰੱਦ

ਭੋਪਾਲ, 10 ਜੂਨ – ਮੱਧ ਪ੍ਰਦੇਸ਼ ਦੀਆਂ ਰਾਜ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਨਾਮਜ਼ਦਗੀ ਦੇ ਅਗਲੇ ਹੀ ਦਿਨ ਮੰਗਲਵਾਰ ਵੱਡਾ ਝਟਕਾ ਲੱਗਾ, ਜਦੋਂ ਤੀਜੀ ਸੀਟ ਲਈ ਕਾਂਗਰਸ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਧਿਕਾਰੀ ਨੇ ਰੱਦ ਕਰ ਦਿੱਤੇ। ਭਾਜਪਾ ਨੇ ਦੋਸ਼ ਲਾਇਆ ਸੀ ਕਿ ਮੀਨਾਕਸ਼ੀ ਨੇ ਅਦਾਲਤ ਵਿੱਚ ਚੱਲ ਰਹੇ ਮਾਮਲੇ ਦਾ ਜ਼ਿਕਰ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਨਹੀਂ ਕੀਤਾ, ਜਦਕਿ ਅਜਿਹੀ ਜਾਣਕਾਰੀ ਦੇਣਾ ਲਾਜ਼ਮੀ ਹੁੰਦਾ ਹੈ।

Share this content:

Post Comment