Loading Now

ਜੈਸ਼ੰਕਰ ਦੀ ਜਿਨਪਿੰਗ ਨਾਲ ਮੁਲਾਕਾਤ

ਜੈਸ਼ੰਕਰ ਦੀ ਜਿਨਪਿੰਗ ਨਾਲ ਮੁਲਾਕਾਤ

ਬੀਜਿੰਗ, 16 ਜੁਲਾਈ – ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮੰਗਲਵਾਰ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ ਦੇ ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੇ ਵਫਦ ਵਿੱਚ ਸ਼ਾਮਲ ਸਨ, ਜਿਨ੍ਹਾਂ ਚੀਨੀ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਐਕਸ ’ਤੇ ਇੱਕ ਪੋਸਟ ਵਿਚ ਕਿਹਾ, ‘‘ਰਾਸ਼ਟਰਪਤੀ ਸ਼ੀ ਨੂੰ ਸਾਡੇ (ਭਾਰਤ-ਚੀਨ) ਦੁਵੱਲੇ ਸੰਬੰਧਾਂ ਦੇ ਹਾਲੀਆ ਵਿਕਾਸ ਬਾਰੇ ਜਾਣੂ ਕਰਵਾਇਆ।

Share this content:

Post Comment