Loading Now

ਟਾਈਗਰ ਸ਼ਰਾਫ ‘ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ

ਟਾਈਗਰ ਸ਼ਰਾਫ ‘ਤੇ ਗੋਲੀ ਚਲਾਉਣ ਵਾਲੇ ਤਿਨੋਂ Zen-Z ਸ਼ੂਟਰਸ ਗ੍ਰਿਫ਼ਤਾਰ

ਮੁੰਬਈ, 20 ਅਕਤੂਬਰ – ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਤੇ ਗੋਲੀਬਾਰੀ ਕਰਨ ਵਾਲੇ ਤਿੰਨਾਂ ਸ਼ੂਟਰਾਂ ਨੂੰ ਰਾਜਸਥਾਨ ਦੇ ਕੋਟਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਤਿੰਨੇ ਮੁਲਜ਼ਮ ਮੁੰਬਈ ਤੋਂ ਦਿੱਲੀ ਜਾਣ ਵਾਲੀ ਇੱਕ ਟ੍ਰੇਨ ਵਿੱਚ ਸਫ਼ਰ ਕਰ ਰਹੇ ਸਨ। ਕੋਟਾ ਪੁਲਿਸ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਤਿੰਨਾਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਕੋਟਾ ਰੇਲਵੇ ਸਟੇਸ਼ਨ ਤੇ ਕਾਬੂ ਕੀਤਾ ਗਿਆ। ਰੇਲਵੇ ਕਾਲੋਨੀ ਥਾਣੇ ਦੇ ਅਧਿਕਾਰੀ ਰਾਮਸਵਰੂਪ ਨੇ ਵੀ ਟਾਈਗਰ ਸ਼ਰਾਫ ਤੇ ਹੋਏ ਹਮਲੇ ਵਿੱਚ ਸ਼ਾਮਲ ਤਿੰਨਾਂ ਸ਼ੂਟਰਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਵੇਖੋ ਵੀਡੀਓ…

Share this content:

Post Comment