Loading Now

ਨਸ਼ੇ ਵਿਰੁੱੱਧ ਕਾਰਵਾਈ ਨਾ ਕਰਨ ‘ਤੇ ਬਠਿੰਡਾ ਦਾ DSP ਮੁਅੱਤਲ

ਨਸ਼ੇ ਵਿਰੁੱੱਧ ਕਾਰਵਾਈ ਨਾ ਕਰਨ ‘ਤੇ ਬਠਿੰਡਾ ਦਾ DSP ਮੁਅੱਤਲ

ਬਠਿੰਡਾ, 9 ਜੂਨ – ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਮੁਹਿੰਮ ਚਲਾਈ ਹੋਈ ਹੈ ਅਤੇ ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆ ਹੀ ਬਠਿੰਡੇ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਸ਼ੇ ਦੇ ਕੇਸਾਂ ਵਿੱਚ ਲਾਪਰਵਾਹੀ ਵਰਤਣ ਦੇ ਇਲਜ਼ਾਮ ਲੱਗੇ ਹਨ। ਉਧਰ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਸ਼ੇ ਦੇ ਖਿਲਾਫ਼ ਕਿਸੇ ਵੀ ਕਾਰਵਾਈ ਵਿੱਚ ਢਿੱਲ ਨੂੰ ਬਰਦਾਸ਼ਤ ਨਹੀਂ ਕਰਾਂਗੇ।

Share this content:

Post Comment