ਨਿਊਜ਼ੀਲੈਂਡ ਨੇ ਬੰਗਲਾਦੇਸ਼ ਨੂੰ 100 ਦੌੜਾਂ ਨਾਲ ਹਰਾਇਆ
11, ਅਕਤੂਬਰ – ਬਰੂਕ ਹੈਲੀਡੇਅ ਅਤੇ ਕਪਤਾਨ ਸੋਫੀ ਡਿਵਾਇਨ ਦੀ ਸ਼ਾਨਦਾਰੀ ਬੱਲੇਬਾਜ਼ੀ ਤੋਂ ਬਾਅਦ ਨਿਊਜ਼ੀਲੈਂਡ ਦੀਆਂ ਗੇਂਦਬਾਜ਼ਾਂ ਦੇ ਵਧੀਆ ਪ੍ਰਦਰਸ਼ਨ ਸਦਕਾ ਨਿਊਜ਼ੀਲੈਂਡ ਨੇ ਇੱਥੇ ਮਹਿਲਾ ਵਿਸ਼ਵ ਕੱਪ ਦੇ ਇੱਕ ਮੈਚ ਵਿੱਚ ਨਿਊਜ਼ੀਲੈਂਡ ਨੂੰ 100 ਦੌੜਾਂ ਨਾਲ ਹਰਾ ਦਿੱਤਾ। ਹੈਲੀਡੇਅ ਅਤੇ ਡਿਵਾਈਨ ਨੇ 112 ਦੌੜਾਂ ਦੀ ਸਾਂਝੇਦਾਰੀ ਕੀਤੀ ਤੇ ਨਿਊਜ਼ੀਲੈਂਡ ਨੇ ਨਿਰਧਾਰਤ ਪੰਜਾਹ ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ’ਤੇ 227 ਦੌੜਾਂ ਬਣਾਈਆਂ ਪਰ ਬੰਗਲਾਦੇਸ਼ ਦੀ ਸਾਰੀ ਟੀਮ 39.5 ਓਵਰਾਂ ਵਿਚ 127 ਦੌੜਾਂ ’ਤੇ ਆਊਟ ਹੋ ਗਈ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਸ਼ੁਰੂਆਤ ਵਧੀਆ ਨਹੀਂ ਰਹੀ।
Share this content:



Post Comment