Loading Now

ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

18, ਜੂਨ – ਪੰਜਾਬ ਵਿਚ ਸਰਕਾਰੀ ਬੱਸਾਂ ਦਾ ਸਫ਼ਰ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। 9,10 ,11 ਜੁਲਾਈ ਨੂੰ ਸੂਬੇ ਵਿਚ ਪੀਆਰਟੀਸੀ ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ. ਅਤੇ ਪਨਬਸ ਮੁਲਾਜ਼ਮ ਚੱਕਾ ਜਾਮ ਕਰਨਗੇ।

Share this content:

Post Comment