ਪੰਜਾਬ ਦੇ ਪਠਾਨਕੋਟ ਵਿਚ ਇੱਕ ਹੋਰ ਏਅਰ ਇੰਡੀਆ ਦੀ ਐਮਰਜੈਂਸੀ ਲੈਂਡਿੰਗ ਹੋਈ
ਪਠਾਨਕੋਟ : ਬੀਤੇ ਦਿਨੀ ਗੁਜਰਾਤ ਵਿਚ ਏਅਰ ਇੰਡੀਆ ਦੇ ਜਹਾਜ਼ ਕਰੈਸ਼ ਹੋਣ ਮਗਰੋਂ ਅੱਜ ਇਕ ਵਾਰ ਫਿਰ ਇਕ ਹੋਰ ਏਅਰ ਇੰਡੀਆ ਦੇ ਜਹਾਜ਼ ਦੀ ਐਮਰਜੈਂਸੀ ਲੈਡਿੰਗ ਹੋਈ ਸੀ।
ਹੁਣ ਪੰਜਾਬ ਦੇ ਪਠਾਨਕੋਟ ਵਿਚ ਨੰਗਲਪੁਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਹਲੇਲ ਵਿੱਚ ਭਾਰਤੀ ਹਵਾਈ ਸੈਨਾ ਦੇ ਇੱਕ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ।
ਅਜੇ ਤੱਕ ਕਿਸੇ ਵੀ ਨੁਕਸਾਨ ਜਾਂ ਖ਼ਤਰੇ ਦੀ ਰਿਪੋਰਟ ਨਹੀਂ ਹੈ। ਐਮਰਜੈਂਸੀ ਲੈਂਡਿੰਗ ਬਾਰੇ ਅਧਿਕਾਰੀ ਚੁੱਪ ਹਨ।
Share this content:



Post Comment