Loading Now

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਪੁੱਤਰ ਦਾ ਹੋਇਆ ਦਿਹਾਂਤ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਪੁੱਤਰ ਦਾ ਹੋਇਆ ਦਿਹਾਂਤ

ਮਲੇਰਕੋਟਲਾ, 17 ਅਕਤੂਬਰ – ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਇਕਲੌਤੇ ਪੁੱਤਰ ਆਕਿਲ ਅਖਤਰ ਦਾ ਅਚਾਨਕ ਇੰਤਕਾਲ ਹੋ ਗਿਆ ਹੈ। ਪਰਿਵਾਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਨਮਾਜ਼ ਜਨਾਜਾ ਅੱਜ ਮਿੱਤੀ 17.10.2025 ਦਿਨ ਸ਼ੁਕਰਵਾਰ, ਬਾਅਦ ਨਮਾਜ਼ ਅਸਰ, ਉਹਨਾਂ ਦੇ ਜੱਦੀ ਪਿੰਡ ਹਰਡਾ ਖੇੜੀ (ਸਹਾਰਨਪੁਰ, ਯੂਪੀ) ਵਿਖੇ ਅਦਾ ਕੀਤੀ ਜਾਵੇਗੀ.

Share this content:

Post Comment