ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, DSP ਰੈਂਕ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਚੰਡੀਗੜ੍ਹ, 6 ਸਤੰਬਰ – ਪੰਜਾਬ ਪੁਲਿਸ ਦੇ ਪੰਜ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਹ ਸਾਰੇ ਅਧਿਕਾਰੀ DSP ਰੈਂਕ ਦੇ ਹਨ। ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-
Share this content:



Post Comment