Loading Now

ਪੰਜਾਬ ਵਿਚ ਇਸ ਵਾਰ ਦੇਰੀ ਨਾਲ ਹੋਣਗੀਆਂ ਛੁੱਟੀਆਂ

ਪੰਜਾਬ ਵਿਚ ਇਸ ਵਾਰ ਦੇਰੀ ਨਾਲ ਹੋਣਗੀਆਂ ਛੁੱਟੀਆਂ

ਚੰਡੀਗੜ੍ਹ, 27 ਮਈ – ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ ਲਈ ਭਿਆਨਕ ਗਰਮੀ ਅਤੇ ‘ਲੂ’ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 6 ਤੋਂ 7 ਦਿਨਾਂ ਦੌਰਾਨ ਕਈ ਰਾਜਾਂ ਵਿੱਚ ਤਾਪਮਾਨ ਵਿੱਚ ਤੇਜ਼ ਵਾਧਾ ਹੋ ਸਕਦਾ ਹੈ ਅਤੇ ਲੋਕਾਂ ਨੂੰ ਦਿਨ ਦੇ ਸਮੇਂ ਘਰੋਂ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਵਿਚ ਵੀ ਛੁੱਟੀਆਂ ਦਾ ਐਲਾਨ ਹੋਣ ਜਾ ਰਿਹਾ ਹੈ। ਇਸ ਦੌਰਾਨ ਗਰਮੀ ਤੋਂ ਬਚਾਅ ਲਈ ਜ਼ਿਆਦਾਤਰ ਸੂਬਿਆਂ ਵੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹੁਣ ਪੰਜਾਬ ਵਿਚ ਵੀ ਛੁੱਟੀਆਂ ਦਾ ਐਲਾਨ ਹੋਣ ਜਾ ਰਿਹਾ ਹੈ।

Share this content:

Post Comment