Loading Now

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਆਪ ਵਿਧਾਇਕ ਦੀ ਮੈਂਬਰਸ਼ਿਪ ਖਾਰਜ

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਆਪ ਵਿਧਾਇਕ ਦੀ ਮੈਂਬਰਸ਼ਿਪ ਖਾਰਜ

ਚੰਡੀਗੜ੍ਹ/ਲੁਧਿਆਣਾ, 22 ਅਕਤੂਬਰ – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਅਹਿਮ ਪ੍ਰਸ਼ਾਸਨਿਕ ਫ਼ੈਸਲਾ ਸਾਹਮਣੇ ਆਇਆ ਹੈ। ਲੁਧਿਆਣਾ ਪੂਰਬੀ ਹਲਕੇ ਤੋਂ ‘ਆਪ’ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ ਗਰੇਵਾਲ) ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।

Share this content:

Post Comment