Loading Now

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ’ਚ ਭਵਾਨੀਪੁਰ ਵਿੱਚ ਸ਼ੁਭੇਂਦੂ ਨੇ ਮਾਰੀ ਬਾਜ਼ੀ

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ’ਚ ਭਵਾਨੀਪੁਰ ਵਿੱਚ ਸ਼ੁਭੇਂਦੂ ਨੇ ਮਾਰੀ ਬਾਜ਼ੀ

ਪੱਛਮੀ ਬੰਗਾਲ, 5 ਮਈ – ਪੱਛਮੀ ਬੰਗਾਲ ਦੀ ਰਾਜਨੀਤੀ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਭਵਾਨੀਪੁਰ ਵਿਧਾਨ ਸਭਾ ਸੀਟ, ਜੋ ਲੰਬੇ ਸਮੇਂ ਤੋਂ ਸੱਤਾ ਦਾ ਮਜ਼ਬੂਤ ਗੜ੍ਹ ਮੰਨੀ ਜਾਂਦੀ ਰਹੀ ਹੈ, ਉੱਥੇ ਇਸ ਵਾਰ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਮਮਤਾ ਬੈਨਰਜੀ ਨੂੰ ਭਵਾਨੀਪੁਰ ਸੀਟ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦੇ ਵਿਰੋਧੀ ਸ਼ੁਵੇਂਦੂ ਅਧਿਕਾਰੀ ਨੇ ਉਨ੍ਹਾਂ ਨੂੰ 15,105 ਵੋਟਾਂ ਦੇ ਫਰਕ ਨਾਲ ਹਰਾ ਕੇ ਸਿਆਸੀ ਸਮੀਕਰਨ ਬਦਲ ਦਿੱਤੇ ਹਨ।

Share this content:

Post Comment