ਭਲਕੇ ਹੋਵੇਗੀ ਗੁਰਦਾਸ ਮਾਨ ਦੇ ਭਰਾ ਗੁਰਪੰਥ ਸਿੰਘ ਮਾਨ ਨਮਿੱਤ ਅੰਤਿਮ ਅਰਦਾਸ
ਚੰਡੀਗੜ੍ਹ, 11 ਜੂਨ – ਪੰਜਾਬੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਸਿੰਘ ਮਾਨ ਨਮਿੱਤ ਅੰਤਿਮ ਅਰਦਾਸ ਭਲਕੇ 12 ਜੂਨ ਨੂੰ ਹੋਵੇਗੀ। ਇਹ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ,ਸੈਕਟਰ 34, ਚੰਡੀਗੜ੍ਹ ਵਿਖੇ
ਹੋਵੇਗਾ। ਸਮਾਗਮ ਦਾ ਮੁੱਖ ਸਮਾਂ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗਾ।
Share this content:


Post Comment