Loading Now

ਭਲਕੇ 27 ਜਨਵਰੀ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਭਲਕੇ 27 ਜਨਵਰੀ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ

ਚੰਡੀਗੜ੍ਹ, 26 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 77ਵੇਂ ਗਣਤੰਤਰ ਦਿਵਸ ਮੌਕੇ ‘ਤੇ ਸੂਬੇ ਦੇ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਗਣਤੰਤਰ ਦਿਵਸ ਦੀਆਂ ਖੁਸ਼ੀਆਂ ਅਤੇ ਸਮਾਗਮਾਂ ਵਿੱਚ ਬੱਚਿਆਂ ਦੀ ਸਰਗਰਮ ਸ਼ਮੂਲੀਅਤ ਨੂੰ ਮੁੱਖ ਰੱਖਦੇ ਹੋਏ, ਭਲਕੇ ਯਾਨੀ 27 ਜਨਵਰੀ (ਮੰਗਲਵਾਰ) ਨੂੰ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਰਹੇਗੀ।

Share this content:

Post Comment