Loading Now

ਭਾਰਤ ਨੇ ਢਾਕਾ ‘ਚ ਜਿੱਤਿਆ ਮਹਿਲਾ ਕਬੱਡੀ ਵਿਸ਼ਵ ਕੱਪ

ਭਾਰਤ ਨੇ ਢਾਕਾ ‘ਚ ਜਿੱਤਿਆ ਮਹਿਲਾ ਕਬੱਡੀ ਵਿਸ਼ਵ ਕੱਪ

ਚੀਨ, 25 ਨਵੰਬਰ – ਭਾਰਤੀ ਮਹਿਲਾ ਕਬੱਡੀ ਟੀਮ ਨੇ ਸੋਮਵਾਰ ਨੂੰ ਇੱਥੇ ਚੀਨੀ ਤਾਈਪੇਈ ‘ਤੇ 35-28 ਨਾਲ ਜਿੱਤ ਪ੍ਰਾਪਤ ਕਰਕੇ ਲਗਾਤਾਰ ਦੂਜਾ ਵਿਸ਼ਵ ਕੱਪ ਖਿਤਾਬ ਹਾਸਲ ਕੀਤਾ। ਭਾਰਤ 11 ਦੇਸ਼ਾਂ ਦੇ ਟੂਰਨਾਮੈਂਟ ਵਿਚ ਸਿਖਰ ‘ਤੇ ਰਿਹਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ‘ਤੇ ਲਿਖਿਆ, “ਸਾਡੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਕਬੱਡੀ ਵਿਸ਼ਵ ਕੱਪ 2025 ਜਿੱਤ ਕੇ ਦੇਸ਼ ਨੂੰ ਮਾਣ ਦਿਵਾਉਣ ਲਈ ਵਧਾਈਆਂ। ਉਨ੍ਹਾਂ ਨੇ ਸ਼ਾਨਦਾਰ ਹਿੰਮਤ, ਹੁਨਰ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ।

Share this content:

Post Comment