Loading Now

ਭਾਰਤ ਸਰਕਾਰ ਨੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪਾਕਿਸਤਾਨ ਸਿੱਖ ਜਥਾ ਭੇਜਣ ਦੀ ਦਿੱਤੀ ਮਨਜ਼ੂਰੀ

ਭਾਰਤ ਸਰਕਾਰ ਨੇ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪਾਕਿਸਤਾਨ ਸਿੱਖ ਜਥਾ ਭੇਜਣ ਦੀ ਦਿੱਤੀ ਮਨਜ਼ੂਰੀ

ਅਟਾਰੀ, 2 ਅਕਤੂਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਮਿਲੀ ਜਾਣਕਾਰੀ ਅਨੁਸਾਰ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਆਪਸੀ ਤਾਲੁਕਾਤ ਸੰਬੰਧ ਸਭ ਖ਼ਤਮ ਹੋ ਚੁੱਕੇ ਸਨ ਤੇ ਇਸ ਦੇ ਦੌਰਾਨ ਹੀ ਭਾਰਤ ਪਾਕਿਸਤਾਨ ਦੇਸ਼ਾਂ ਦਰਮਿਆਨ ਆਉਣ ਜਾਣ ਵਾਲੇ ਹਰੇਕ ਧਰਮਾਂ ਦੇ ਜਥਿਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਸੀ।

Share this content:

Post Comment