Loading Now

ਮਜੀਠੀਆ ਦਾ ਦਫ਼ਤਰ ਸੀਲ

ਮਜੀਠੀਆ ਦਾ ਦਫ਼ਤਰ ਸੀਲ

1, ਜੁਲਾਈ – ਅਕਾਲੀ ਲੀਡਰ ਬਿਕਰਮ ਮਜੀਠੀਆ ਦੇ ਦਫ਼ਤਰ ਨੂੰ ਪੁਲਿਸ ਅੱਜ ਪੁਲਿਸ ਦੇ ਵੱਲੋਂ ਤਾਲਾ ਜੜ ਦਿੱਤਾ ਗਿਆ। ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਹੈ ਕਿ ਅੱਜ ਵਿਜੀਲੈਂਸ ਮਜੀਠਾ ਹਲਕੇ ਵਿੱਚ ਮਜੀਠੀਆ ਦੇ ਦਫਤਰ ਦੀ ਜਾਂਚ ਕਰਨ ਜਾ ਰਹੀ ਹੈ, ਜਿਸ ਤੋਂ ਪਹਿਲਾਂ ਹੀ ਅਕਾਲੀ ਦਲ ਦੇ ਕਈ ਆਗੂ ਅਤੇ ਵਰਕਰ ਮੌਕੇ ਤੇ ਪਹੁੰਚ ਰਹੇ ਹਨ। ਦੱਸਿਆ ਇਹ ਜਾ ਰਿਹਾ ਹੈ ਕਿ ਪੁਲਿਸ ਦੇ ਵੱਲੋਂ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਮਜੀਠੀਆ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ ਗਿਆ ਹੈ।

Share this content:

Post Comment