Loading Now

ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨ ਦਾ ਹੋਇਆ ਵਾਧਾ

ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨ ਦਾ ਹੋਇਆ ਵਾਧਾ

ਮੋਹਾਲੀ, 20 ਸਤੰਬਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ ਮੁੜ ਤੋਂ 14 ਦਿਨਾਂ ਲਈ ਵਧਾ ਦਿੱਤਾ ਹੈ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਲੀ ਪੇਸ਼ੀ ਹੁਣ 4 ਅਕਤੂਬਰ ਨੂੰ ਹੋਵੇਗੀ।

Share this content:

Post Comment