Loading Now

ਮਨਿੰਦਰ ਸਿੰਘ IPS ਵਲੋ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਦਾ ਅਹੁਦਾ ਸੰਭਾਲਿਆ ਗਿਆ

ਮਨਿੰਦਰ ਸਿੰਘ IPS ਵਲੋ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਦਾ ਅਹੁਦਾ ਸੰਭਾਲਿਆ ਗਿਆ

ਰੂਪਨਗਰ, 12 ਜਨਵਰੀ – ਅੱਜ ਮਨਿੰਦਰ ਸਿੰਘ, ਆਈ.ਪੀ.ਐਸ. ਵਲੋ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਦਾ ਅਹੁਦਾ ਸੰਭਾਲਿਆ ਗਿਆ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।

Share this content:

Post Comment