ਮਸ਼ਹੂਰ ਕਬੱਡੀ ਖਿਡਾਰੀ ਸ਼੍ਰੋਮਣੀ ਅਕਾਲੀ ਦਲ ‘ਚ ਹੋਇਆ ਸ਼ਾਮਲ
ਅੰਮ੍ਰਿਤਸਰ, 18 ਫਰਵਰੀ – ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੋਪੀ ਫਰੰਦੀਪੁਰੀਆ ਅੱਜ ਖੇਮਕਰਨ ਵਿਖੇ ਹੋਈ ਰੈਲੀ ਦੌਰਾਨ Shiromani Akali Dal ਵਿੱਚ ਸ਼ਾਮਲ ਹੋ ਗਏ। ਪਾਰਟੀ ਆਗੂਆਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
Share this content:



Post Comment