Loading Now

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਚੰਡੀਗੜ੍ਹ, 11 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਮੱਸਿਆ ਦੇ ਕਾਰਨ ਹਸਪਤਾਲ ਦਾਖਲ ਹੋਏ ਸਨ। ਅੱਜ ਸ਼ਾਮ ਕਰੀਬ ਸਾਢੇ 4 ਵਜੇ ਉਹਨਾਂ (ਭਗਵੰਤ ਮਾਨ) ਨੂੰ ਡਾਕਟਰਾਂ ਦੇ ਵੱਲੋਂ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ।

Share this content:

Post Comment