Loading Now

ਸਟਾਲਿਨ ਨੂੰ ਸੱਦਾ-ਪੱਤਰ

ਸਟਾਲਿਨ ਨੂੰ ਸੱਦਾ-ਪੱਤਰ

ਚੰਡੀਗੜ੍ਹ, 18 ਅਕਤੂਬਰ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ੁੱਕਰਵਾਰ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।

Share this content:

Post Comment